More
    HomePunjabi NewsLiberal BreakingBREAKING: ਮੋਹਾਲੀ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ...

    BREAKING: ਮੋਹਾਲੀ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਮਿਲਣ ਮਗਰੋਂ ਬੱਚਿਆਂ ਦੀ ਕੀਤੀ ਗਈ ਛੁੱਟੀ

    ਮੋਹਾਲੀ: ਮੋਹਾਲੀ ਦੇ ਲਗਭਗ 10 ਨਾਮੀ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਿਵਾਲਿਕ ਪਬਲਿਕ ਸਕੂਲ, ਮਾਨਵ ਮੰਗਲ ਅਤੇ ਪੈਰਾਗੋਨ ਸਮੇਤ ਕਈ ਸਕੂਲਾਂ ਵਿੱਚ ਤੁਰੰਤ ਛੁੱਟੀ ਕਰ ਦਿੱਤੀ ਗਈ ਅਤੇ ਬੱਚਿਆਂ ਨੂੰ ਗੇਟ ਤੋਂ ਹੀ ਵਾਪਸ ਭੇਜ ਦਿੱਤਾ ਗਿਆ। ਪੁਲਿਸ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਸਕੂਲਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ।

    RELATED ARTICLES

    Most Popular

    Recent Comments