HomePunjabi NewsLiberal Breakingਬ੍ਰੇਕਿੰਗ: ਨਸ਼ਿਆਂ ਦੇ ਪਸਾਰ ਲਈ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਜ਼ਿੰਮੇਵਾਰ; ਝੋਟੇ...

ਬ੍ਰੇਕਿੰਗ: ਨਸ਼ਿਆਂ ਦੇ ਪਸਾਰ ਲਈ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਜ਼ਿੰਮੇਵਾਰ; ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਪੁੱਜੇ ਰਾਕੇਸ਼ ਟਿਕੈਤ

ਮਾਨਸਾ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਧਰਨੇ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਪੰਜਾਬ ‘ਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ। ਟਿਕੈਤ ਨੇ ਕਿਹਾ ਕਿ ਝੋਟੇ ਦਾ ਕਤਲ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ‘ਤੇ ਵੱਡਾ ਸਵਾਲ ਹੈ। ਉਨ੍ਹਾਂ ਸਰਕਾਰਾਂ ਤੋਂ ਨਸ਼ਾ ਤਸਕਰਾਂ ਖਿਲਾਫ਼ ਜ਼ਮੀਨੀ ਪੱਧਰ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।

RELATED ARTICLES

Most Popular

Recent Comments