ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਨੂੰ ਪਿੰਡ ਠਾਕੁਰਪੁਰ ਨੇੜੇ ਸਰਹੱਦ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਤੋਂ ਇੱਕ ਪਾਸਪੋਰਟ ਆਈਡੀ ਕਾਰਡ ਵੀ ਬਰਾਮਦ ਕੀਤਾ ਗਿਆ ਹੈ। ਜਿਸ ‘ਤੇ ਉਸਦੀ ਪਛਾਣ ਹੁਸੈਨ ਵਜੋਂ ਲਿਖੀ ਗਈ ਹੈ ਅਤੇ ਉਹ ਗੁਜਰਾਂਵਾਲਾ ਦਾ ਰਹਿਣ ਵਾਲਾ ਹੈ।
ਬ੍ਰੇਕਿੰਗ : BSF ਨੇ ਬਾਰਡਰ ਤੋਂ ਪਾਕਿਸਤਾਨੀ ਘੁਸਪੈਠੀਆ ਕੀਤਾ ਗ੍ਰਿਫ਼ਤਾਰ
RELATED ARTICLES