ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਸਰਹੱਦੀ ਜ਼ਿਲ੍ਹਾ ਤਰਨਤਾਰਨ ਅਧੀਨ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਵਾਲੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੀ ਉਮਰ 28 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ, ਬੀਐਸਐਫ ਤੋਂ ਇਲਾਵਾ ਹੋਰ ਕਈ ਏਜੰਸੀਆਂ ਉਸ ਤੋਂ ਪੁੱਛਗਿੱਛ ਕਰ ਰਹੀਆਂ ਹਨ।
ਬ੍ਰੇਕਿੰਗ : ਬੀਐਸਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
RELATED ARTICLES