ਭਾਰਤ-ਪਾਕਿਸਤਾਨ ਸਰਹੱਦ ‘ਤੇ ਚੱਲ ਰਹੇ ਤਣਾਅ ਦੇ ਵਿਚਕਾਰ, ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੇ ਗਏ ਆਰਡੀਐਕਸ ਅਤੇ ਹੈਂਡ ਗ੍ਰਨੇਡ ਦੀ ਵੱਡੀ ਮਾਤਰਾ ਜ਼ਬਤ ਕੀਤੀ ਗਈ ਹੈ। ਇਹ ਕਾਰਵਾਈ ਪਿੰਡ ਵਾਸੀਆਂ ਤੋਂ ਮਹੱਤਵਪੂਰਨ ਜਾਣਕਾਰੀ ਮਿਲਣ ਤੋਂ ਬਾਅਦ ਐਤਵਾਰ ਸਵੇਰੇ 11 ਵਜੇ ਪਿੰਡ ਚੱਕ ਬਾਲਾ (ਥਾਣਾ ਅਜਨਾਲਾ) ਨੇੜੇ ਕੀਤੀ ਗਈ।
ਬ੍ਰੇਕਿੰਗ : ਬੀਐਸਐਫ ਨੇ ਬਾਰਡਰ ਤੋਂ ਵੱਡੀ ਮਾਤਰਾ ਵਿੱਚ ਬਰਾਮਦ ਕੀਤੇ ਫਿਸਫੋਟਕ ਤੇ ਹੈਂਡ ਗਰਨੇਡ
RELATED ARTICLES