HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸੋਮਵਾਰ ਸਵੇਰ 11 ਵਜੇ ਤੱਕ ਮੁਲਤਵੀ

ਬ੍ਰੇਕਿੰਗ: ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸੋਮਵਾਰ ਸਵੇਰ 11 ਵਜੇ ਤੱਕ ਮੁਲਤਵੀ

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਦਾ ਸੈਸ਼ਨ ਹੰਗਾਮੇ ਨਾਲ ਭਰਿਆ ਰਿਹਾ। ਬਜਟ ਸੈਸ਼ਨ ਦੀ ਸ਼ੁਰੂਆਤ ‘ਚ ਜਿਵੇਂ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਕੱਠ ਨੂੰ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਾਂਗਰਸ ਵਾਕਆਊਟ ਕਰ ਗਈ।

RELATED ARTICLES

Most Popular

Recent Comments