ਨਸ਼ੇ ਦੇ ਕਾਰੋਬਾਰੀਆਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਬੁਲਡੋਜ਼ਰ ਮੁਹਿਮ ਨੂੰ ਹਾਈਕੋਰਟ ਦੇ ਵਿੱਚ ਚੁਨੌਤੀ ਦਿੱਤੀ ਗਈ ਹੈ। ਐਡਵੋਕੇਟ ਕਵਰ ਪਾਹੁਲ ਸਿੰਘ ਨੇ ਇਸ ਕਾਰਵਾਈ ਨੂੰ ਗੈਰ ਕਾਨੂੰਨੀ ਦੱਸਦੇ ਹੋਏ ਹਾਈਕੋਰਟ ਦੇ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਚਾਰ ਮਾਰਚ ਨੂੰ ਹੋਵੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਹਰ ਪਾਸੇ ਸਵਾਗਤ ਹੋ ਰਿਹਾ ਹੈ।
ਬ੍ਰੇਕਿੰਗ : ਨਸ਼ਾ ਤਸਕਰਾਂ ਖਿਲਾਫ਼ ਬੁਲਡੋਜ਼ਰ ਮੁਹਿੰਮ ਨੂੰ ਮਿਲੀ ਹਾਈ ਕੋਰਟ ਵਿੱਚ ਚੁਣੌਤੀ
RELATED ARTICLES