ਜੰਡਿਆਲਾ ਗੁਰੂ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਹਲਕੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਇਹ ਰਾਸ਼ੀ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿੱਤੀ ਗਈ ਹੈ। ਮੰਤਰੀ ਨੇ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦੀ ਨੁਹਾਰ ਬਦਲਣ ਦੀ ਅਪੀਲ ਕੀਤੀ।
BREAKING: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਵੰਡੇ ਚੈੱਕ
RELATED ARTICLES


