ਚੰਡੀਗੜ੍ਹ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 169 ਸਰੂਪਾਂ ਦੇ ਮਾਮਲੇ ਵਿੱਚ ਅਹਿਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਕੁਝ ਗ਼ਲਤਫ਼ਹਿਮੀ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਸਾਰਾ ਰਿਕਾਰਡ ਦਰੁਸਤ ਪਾਇਆ ਗਿਆ ਹੈ, ਜਿਸ ਨਾਲ ਇਹ ਵਿਵਾਦ ਹੁਣ ਸੁਲਝ ਗਿਆ ਹੈ।
ਬ੍ਰੇਕਿੰਗ : 169 ਸਰੂਪਾਂ ਦੇ ਮਾਮਲੇ ‘ਚ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ ਆਇਆ ਸਾਹਮਣੇ
RELATED ARTICLES


