ਪੰਜਾਬ ਸਰਕਾਰ ਨੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਅਜਨਾਲਾ ਖੇਤਰ ਵਿੱਚ ਰਾਵੀ ਦਰਿਆ ਕਾਰਨ ਹਰ ਸਾਲ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ, ਤਸਕਰੀ ਅਤੇ ਸੁਰੱਖਿਆ ਚੁਣੌਤੀਆਂ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕੀਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਇੱਕ ਪੱਤਰ ਵੀ ਸੌਂਪਿਆ ਹੈ।
ਬ੍ਰੇਕਿੰਗ : ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ
RELATED ARTICLES