ਕੈਨੇਡੀਅਨ ਸਰਕਾਰ ਨੇ ਭਾਰਤ ਵਿੱਚ ਸਰਗਰਮ ਲਾਰੈਂਸ ਗੈਂਗ ਨੂੰ ਇੱਕ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਇਹ ਗੈਂਗ ਨਾ ਸਿਰਫ਼ ਭਾਰਤ ਵਿੱਚ ਸਗੋਂ ਕੈਨੇਡਾ ਵਿੱਚ ਵੀ ਅਪਰਾਧ ਕਰ ਰਿਹਾ ਹੈ। ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਗੈਰੀ ਆਨੰਦਸੰਗਰੀ ਨੇ ਕਿਹਾ ਕਿ ਹਿੰਸਾ ਅਤੇ ਅੱਤਵਾਦ, ਖਾਸ ਕਰਕੇ ਜਿਨ੍ਹਾਂ ਦਾ ਉਦੇਸ਼ ਕਿਸੇ ਖਾਸ ਭਾਈਚਾਰੇ ਵਿੱਚ ਡਰ ਪੈਦਾ ਕਰਨਾ ਹੈ, ਦੀ ਕੈਨੇਡਾ ਵਿੱਚ ਕੋਈ ਥਾਂ ਨਹੀਂ ਹੈ।
ਬ੍ਰੇਕਿੰਗ : ਕਨੇਡਾ ਸਰਕਾਰ ਨੇ ਲਾਰੇਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕੀਤਾ
RELATED ARTICLES