ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਉਨ੍ਹਾਂ ਦੀ ਆਪਣੀ ਪਾਰਟੀ ਦੇ 20 ਸੰਸਦ ਮੈਂਬਰਾਂ ਨੇ ਅਸਤੀਫ਼ਾ ਮੰਗ ਲਿਆ ਹੈ। ਇਨ੍ਹਾਂ ਸੰਸਦ ਮੈਂਬਰਾਂ ਨੇ ਟਰੂਡੋ ਨੂੰ 28 ਅਕਤੂਬਰ ਤੱਕ ਦੀ ਡੈੱਡਲਾਈਨ ਦਿੱਤੀ ਹੈ, ਜਿਸ ਤੱਕ ਉਹਨਾਂ ਨੂੰ ਅਸਤੀਫ਼ਾ ਦੇਣਾ ਪਵੇਗਾ। ਇਸ ਮੰਗ ਦੇ ਪਿੱਛੇ ਪਾਰਟੀ ਵਿੱਚ ਵਧ ਰਹੇ ਅੰਤਰਵਿਰੋਧ ਅਤੇ ਟਰੂਡੋ ਦੇ ਕਾਫੀ ਫੈਸਲਿਆਂ ‘ਤੇ ਵਧਦੀ ਅਸੰਤੁਸ਼ਟੀ ਦੱਸੀ ਜਾ ਰਹੀ ਹੈ।
ਬ੍ਰੇਕਿੰਗ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਉਨ੍ਹਾਂ ਦੀ ਆਪਣੀ ਪਾਰਟੀ ਨੇ ਮੰਗਿਆ ਅਸਤੀਫਾ
RELATED ARTICLES