HomePunjabi NewsLiberal Breakingਬ੍ਰੇਕਿੰਗ: ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਧਣ ਲੱਗਾ ਅਸਤੀਫ਼ੇ ਦਾ...

ਬ੍ਰੇਕਿੰਗ: ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਧਣ ਲੱਗਾ ਅਸਤੀਫ਼ੇ ਦਾ ਦਬਾਅ

ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਸਕਦਾ ਹੈ । ਟਰੂਡੋ ਉਤੇ ਅਸਤੀਫਾ ਦੇਣ ਦਾ ਦਬਾਅ ਵਧਣ ਲੱਗਾ ਹੈ। ਦਸਣਯੋਗ ਹੈ ਕਿ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ ਅਤੇ ਉਸ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੇ ਐਲਾਨ ਤੋਂ ਬਾਅਦ ਇਹ ਸਥਿਤੀ ਪੈਦਾ ਹੋ ਗਈ ਹੈ।

RELATED ARTICLES

Most Popular

Recent Comments