ਬ੍ਰੇਕਿੰਗ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਦੱਸ ਦਈਏ ਕਿ ਉਹਨਾਂ ਦੀ ਆਪਣੀ ਪਾਰਟੀ ਦੇ ਮੈਂਬਰਾਂ ਵੱਲੋਂ ਇਹ ਮੰਗ ਕੀਤੀ ਗਈ ਸੀ ਕਿ ਟਰੂਡੋ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤੇ ਅਗਲੀਆਂ ਚੋਣਾਂ ਨਹੀਂ ਲੜਨੀਆਂ ਚਾਹੀਦੀਆਂ ਪਰ ਟਰੂਡੋ ਨੇ ਸਾਫ ਕਰ ਦਿੱਤਾ ਹੈ ਕਿ ਉਹ ਅਸਤੀਫਾ ਨਹੀਂ ਦੇਣਗੇ ਅਤੇ ਅਗਲੀਆਂ ਚੋਣਾਂ ਵੀ ਲੜਨਗੇ।
ਬ੍ਰੇਕਿੰਗ: ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਸਤੀਫਾ ਦੇਣ ਤੋਂ ਕੀਤਾ ਇਨਕਾਰ
RELATED ARTICLES