ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਹਿਰੀ ਸਿੰਚਾਈ ਦੇ ਵਿਸਥਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤਾਂ ਤੱਕ ਪਹੁੰਚੇ ਨਹਿਰੀ ਪਾਣੀ ਨੇ ਪੰਜਾਬ ਦੀ ਧਰਤੀ ਅਤੇ ਫ਼ਸਲਾਂ ਨੂੰ ਨਵੀਂ ਤਾਕਤ ਬਖ਼ਸ਼ੀ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨਾਲ ਆਉਂਦੀ ਕੁਦਰਤੀ ਉਪਜਾਊ ਮਿੱਟੀ ਸਦਕਾ ਫ਼ਸਲਾਂ ਦੇ ਝਾੜ ਵਿੱਚ ਵੱਡਾ ਵਾਧਾ ਹੋਇਆ ਹੈ, ਜਿਸ ਨਾਲ ਕਿਸਾਨਾਂ ਦਾ ਮੁਨਾਫ਼ਾ ਵਧਣ ਦੇ ਨਾਲ-ਨਾਲ ਉਨ੍ਹਾਂ ਦਾ ਜੀਵਨ ਪੱਧਰ ਵੀ ਉੱਚਾ ਉੱਠਿਆ ਹੈ।
ਬ੍ਰੇਕਿੰਗ: ਖੇਤਾਂ ਤੱਕ ਪਹੁੰਚੇ ਨਹਿਰੀ ਪਾਣੀ ਨਾਲ ਵਧਿਆ ਫ਼ਸਲਾਂ ਦਾ ਝਾੜ ਤੇ ਕਿਸਾਨਾਂ ਦਾ ਮੁਨਾਫ਼ਾ: CM ਭਗਵੰਤ ਮਾਨ
RELATED ARTICLES


