More
    HomePunjabi NewsLiberal Breakingਬ੍ਰੇਕਿੰਗ: ਵਿਧਾਨ ਸਭਾ ਚੋਣਾਂ 'ਚ ਚੋਣ ਪ੍ਰਚਾਰ ਲਈ ਮੈਦਾਨ 'ਚ ਉਤਰਨਗੇ ਕੈਪਟਨ...

    ਬ੍ਰੇਕਿੰਗ: ਵਿਧਾਨ ਸਭਾ ਚੋਣਾਂ ‘ਚ ਚੋਣ ਪ੍ਰਚਾਰ ਲਈ ਮੈਦਾਨ ‘ਚ ਉਤਰਨਗੇ ਕੈਪਟਨ ਅਮਰਿੰਦਰ ਸਿੰਘ, ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਦਿੱਤੇ ਸੰਕੇਤ

    ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਕੇਤ ਦਿੱਤੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਲਈ ਮੈਦਾਨ ‘ਚ ਉਤਰਨਗੇ। ਢਿੱਲੋਂ ਨੇ ਕੈਪਟਨ ਨੂੰ ਤਜਰਬੇਕਾਰ ਨੇਤਾ ਦੱਸਦਿਆਂ ਕਿਹਾ ਕਿ ਚੋਣਾਂ ਵਿੱਚ ਉਨ੍ਹਾਂ ਦਾ ਮਾਰਗਦਰਸ਼ਨ ਮਿਲੇਗਾ। ਕੇਂਦਰੀ ਲੀਡਰਸ਼ਿਪ ਵੱਲੋਂ ਕੈਪਟਨ ਨੂੰ ਚੋਣ ਪ੍ਰਚਾਰ ਦੀ ਮੁੱਖ ਕਮਾਨ ਸੌਂਪਣ ਦੀ ਪੂਰੀ ਤਿਆਰੀ ਹੈ।

    RELATED ARTICLES

    Most Popular

    Recent Comments