ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸਰਕਾਰ ਵੱਲੋਂ ਵਾਰ-ਵਾਰ ਚੇਤਾਵਨੀਆਂ ਦੇਣ ਦੇ ਬਾਵਜੂਦ, ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜ ਕੇ ਆਪਣੇ ਖੇਤਾਂ ਨੂੰ ਜਲਦੀ ਤਿਆਰ ਕਰਨ ਵਿੱਚ ਰੁੱਝੇ ਹੋਏ ਹਨ, ਜਿਸ ਨਾਲ ਹਵਾ ਪ੍ਰਦੂਸ਼ਣ ਅਤੇ ਮਿੱਟੀ ਦੀ ਗੁਣਵੱਤਾ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋ ਰਹੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਫਿਰ ਤੋਂ ਵੱਧਣ ਲੱਗੇ ਪਰਾਲੀ ਸਾੜਨ ਦੇ ਮਾਮਲੇ
RELATED ARTICLES