HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਫਿਰ ਤੋਂ ਵੱਧਣ ਲੱਗੇ ਪਰਾਲੀ ਸਾੜਨ ਦੇ ਮਾਮਲੇ

ਬ੍ਰੇਕਿੰਗ : ਪੰਜਾਬ ਵਿੱਚ ਫਿਰ ਤੋਂ ਵੱਧਣ ਲੱਗੇ ਪਰਾਲੀ ਸਾੜਨ ਦੇ ਮਾਮਲੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸਰਕਾਰ ਵੱਲੋਂ ਵਾਰ-ਵਾਰ ਚੇਤਾਵਨੀਆਂ ਦੇਣ ਦੇ ਬਾਵਜੂਦ, ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜ ਕੇ ਆਪਣੇ ਖੇਤਾਂ ਨੂੰ ਜਲਦੀ ਤਿਆਰ ਕਰਨ ਵਿੱਚ ਰੁੱਝੇ ਹੋਏ ਹਨ, ਜਿਸ ਨਾਲ ਹਵਾ ਪ੍ਰਦੂਸ਼ਣ ਅਤੇ ਮਿੱਟੀ ਦੀ ਗੁਣਵੱਤਾ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋ ਰਹੀ ਹੈ।

RELATED ARTICLES

Most Popular

Recent Comments