ਚੰਡੀਗੜ੍ਹ: ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮੁਅੱਤਲ ਪੰਜਾਬ ਪੁਲਿਸ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਰਜ਼ੀ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਭੁੱਲਰ ਨੇ ਹਰ ਸੁਣਵਾਈ ਦੌਰਾਨ ਖੁਦ ਅਦਾਲਤ ਵਿੱਚ ਪੇਸ਼ ਹੋਣ ਅਤੇ ਕਾਰਵਾਈ ਤੋਂ ਪਹਿਲਾਂ ਤੇ ਬਾਅਦ ਆਪਣੇ ਵਕੀਲ ਨਾਲ ਇਕਾਂਤ ਵਿੱਚ ਸਲਾਹ-ਮਸ਼ਵਰਾ ਕਰਨ ਦੀ ਇਜਾਜ਼ਤ ਮੰਗੀ ਹੈ। ਅਗਲੀ ਸੁਣਵਾਈ ‘ਤੇ ਮਾਮਲਾ ਵਿਚਾਰਿਆ ਜਾਵੇਗਾ।
ਬ੍ਰੇਕਿੰਗ: ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ‘ਤੇ CBI ਨੂੰ ਨੋਟਿਸ
RELATED ARTICLES


