ਮਾਨਸਾ: ਮਾਨਸਾ ਵਿੱਚ ਸੀਬੀਆਈ (CBI) ਟੀਮ ਵੱਲੋਂ ਅਸ਼ਵਨੀ ਕੁਮਾਰ ਦੀ ਢਾਹੀ ਗਈ ਦੁਕਾਨ ਦੇ ਮਲਬੇ ਦੀ ਮੁੜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੇਸੀਬੀ (JCB) ਮਸ਼ੀਨ ਦੀ ਮਦਦ ਨਾਲ ਪੂਰਾ ਮਲਬਾ ਚੁੱਕਿਆ ਜਾ ਰਿਹਾ ਹੈ ਤਾਂ ਜੋ ਮਾਮਲੇ ਨਾਲ ਜੁੜੇ ਅਹਿਮ ਸਬੂਤ ਇਕੱਠੇ ਕੀਤੇ ਜਾ ਸਕਣ। ਇਸ ਕਾਰਵਾਈ ਦੌਰਾਨ ਮੌਕੇ ‘ਤੇ ਸੀਬੀਆਈ ਟੀਮ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੀ ਮੌਜੂਦ ਹਨ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਮਾਨਸਾ ‘ਚ ਅਸ਼ਵਨੀ ਕੁਮਾਰ ਦੀ ਦੁਕਾਨ ਦੇ ਮਲਬੇ ਦੀ CBI ਵੱਲੋਂ ਮੁੜ ਜਾਂਚ; JCB ਨਾਲ ਇਕੱਠੇ ਕੀਤੇ ਜਾ ਰਹੇ ਸਬੂਤ
RELATED ARTICLES


