ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ 1993 ਵਿੱਚ ਕਾਂਸਟੇਬਲ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਤਤਕਾਲੀ ਇੰਸਪੈਕਟਰ ਅਤੇ ਸੇਵਾਮੁਕਤ ਐਸਪੀ ਪਰਮਜੀਤ ਸਿੰਘ ਵਿਰਕ ਨੂੰ ਅਗਵਾ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਦਸ ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ, ਜਦੋਂ ਕਿ ਤਿੰਨ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ।
ਬ੍ਰੇਕਿੰਗ : CBI ਦੀ ਵਿਸ਼ੇਸ਼ ਅਦਾਲਤ ਨੇ ਫ਼ਰਜੀ ਐਨਕਾਉਂਟਰ ਮਾਮਲੇ ਵਿੱਚ ਸੁਣਾਇਆ ਫੈਂਸਲਾ
RELATED ARTICLES