ਚੰਡੀਗੜ੍ਹ 07 ਅਕਤੂਬਰ: CBI ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਭੇਜਿਆ ਹੈ। ਸੰਮਨ ਰਾਹੀਂ ਉਨ੍ਹਾਂ ਨੂੰ ਤੁਰੰਤ ਚੰਡੀਗੜ੍ਹ ਸਥਿਤ CBI ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਹ ਕਾਰਵਾਈ ਉਸ ਮਾਮਲੇ ਨਾਲ ਜੁੜੀ ਦੱਸੀ ਜਾ ਰਹੀ ਹੈ, ਜਿਸ ਵਿੱਚ ਰਾਜਬੀਰ ਘੁੰਮਣ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਨੂੰ ਸੌਂਪੀ ਗਈ ਹੈ।
ਬ੍ਰੇਕਿੰਗ : CBI ਨੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੰਮਨ ਭੇਜ ਕੇ ਤੁਰੰਤ ਚੰਡੀਗੜ੍ਹ ਪੇਸ਼ ਹੋਣ ਦੇ ਹੁਕਮ ਦਿੱਤੇ
RELATED ARTICLES


