HomePunjabi NewsLiberal Breakingਬ੍ਰੇਕਿੰਗ : ਸੀਬੀਆਈ ਨੇ ਲਿਆ ਡੀਆਈਜੀ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ

ਬ੍ਰੇਕਿੰਗ : ਸੀਬੀਆਈ ਨੇ ਲਿਆ ਡੀਆਈਜੀ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ

ਸੀਬੀਆਈ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜ ਦਿਨਾਂ ਦੇ ਰਿਮਾਂਡ ‘ਤੇ ਲੈ ਲਿਆ ਹੈ। ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ ਸ਼ਨੀਵਾਰ ਨੂੰ ਸੁਣਵਾਈ ਦੌਰਾਨ ਇਹ ਹੁਕਮ ਦਿੱਤਾ। ਸੀਬੀਆਈ ਨੇ ਸ਼ੁੱਕਰਵਾਰ ਨੂੰ ਸਾਬਕਾ ਡੀਆਈਜੀ ਦੇ ਰਿਮਾਂਡ ਲਈ ਅਰਜ਼ੀ ਦਾਇਰ ਕੀਤੀ ਸੀ।

RELATED ARTICLES

Most Popular

Recent Comments