ਪਾਕਿਸਤਾਨ ‘ਤੇ ਹਵਾਈ ਹਮਲੇ ਤੋਂ ਬਾਅਦ, ਕੇਂਦਰ ਨੇ 9 ਮਈ ਤੱਕ 8 ਰਾਜਾਂ ਦੇ 28 ਹਵਾਈ ਅੱਡੇ ਬੰਦ ਕਰ ਦਿੱਤੇ ਹਨ। ਇਹ ਰਾਜ ਹਨ – ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼। ਪ੍ਰਮੁੱਖ ਹਵਾਈ ਅੱਡਿਆਂ ਵਿੱਚ ਸ਼੍ਰੀਨਗਰ, ਜੰਮੂ, ਲੇਹ, ਚੰਡੀਗੜ੍ਹ, ਜੋਧਪੁਰ, ਰਾਜਕੋਟ, ਧਰਮਸ਼ਾਲਾ, ਅੰਮ੍ਰਿਤਸਰ, ਭੁਜ ਅਤੇ ਜਾਮਨਗਰ ਸ਼ਾਮਲ ਹਨ। ਇਹ ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਹਨ।
ਬ੍ਰੇਕਿੰਗ : ਕੇਂਦਰ ਨੇ 9 ਮਈ ਤੱਕ 8 ਰਾਜਾਂ ਦੇ 28 ਹਵਾਈ ਅੱਡੇ ਕੀਤੇ ਬੰਦ
RELATED ARTICLES


