ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (CAT) ਦੇ ਚੰਡੀਗੜ੍ਹ ਬੈਂਚ ਨੇ PGI (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ) ਵਿਖੇ ਜੂਨੀਅਰ ਅਕਾਊਂਟ ਅਫਸਰ (JAO) ਦੇ ਅਹੁਦੇ ਲਈ ਤਰੱਕੀ ਲਈ ਚੋਣ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ। ਟ੍ਰਿਬਿਊਨਲ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਦੌਰਾਨ ਪ੍ਰੀਖਿਆ ਦੇ ਮਾਪਦੰਡਾਂ ਨੂੰ ਬਿਨਾਂ ਕਿਸੇ ਸੋਧ ਜਾਂ ਨੋਟੀਫਿਕੇਸ਼ਨ ਜਾਰੀ ਕੀਤੇ ਬਦਲਿਆ ਨਹੀਂ ਜਾ ਸਕਦਾ।
ਬ੍ਰੇਕਿੰਗ : ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ JAO ਚੋਣ ਪ੍ਰਕਿਰਿਆ ਰੱਦ
RELATED ARTICLES


