HomePunjabi NewsLiberal Breakingਬ੍ਰੇਕਿੰਗ : ਕੇਂਦਰ ਸਰਕਾਰ ਨੇ ਪੰਜਾਬ ਦੀ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ...

ਬ੍ਰੇਕਿੰਗ : ਕੇਂਦਰ ਸਰਕਾਰ ਨੇ ਪੰਜਾਬ ਦੀ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਲਗਭਗ 800 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ ਰੱਦ

ਕੇਂਦਰ ਸਰਕਾਰ ਨੇ ਪੰਜਾਬ ਦੀ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਲਗਭਗ 800 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਇਸ ਯੋਜਨਾ ਤਹਿਤ ਸੂਬੇ ਵਿੱਚ 64 ਸੜਕਾਂ ਬਣਾਈਆਂ ਜਾਣੀਆਂ ਸਨ, ਜਦੋਂ ਕਿ 38 ਨਵੇਂ ਪੁਲ ਬਣਾਏ ਜਾਣੇ ਸਨ। ਇਨ੍ਹਾਂ ਸੜਕਾਂ ਦੀ ਕੁੱਲ ਲੰਬਾਈ 628.48 ਕਿਲੋਮੀਟਰ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

RELATED ARTICLES

Most Popular

Recent Comments