HomePunjabi NewsLiberal Breakingਬ੍ਰੇਕਿੰਗ: ਕੇਂਦਰ ਸਰਕਾਰ ਨੇ ਪੰਜਾਬ ਨੂੰ ਜਿਤਾ ਵੱਡਾ ਝਟਕਾ, ਕਰੈਡਿਟ ਲਿਮਿਟ ਚ...

ਬ੍ਰੇਕਿੰਗ: ਕੇਂਦਰ ਸਰਕਾਰ ਨੇ ਪੰਜਾਬ ਨੂੰ ਜਿਤਾ ਵੱਡਾ ਝਟਕਾ, ਕਰੈਡਿਟ ਲਿਮਿਟ ਚ ਕੀਤੀ ਕਟੌਤੀ

ਕੇਂਦਰ ਸਰਕਾਰ ਨੇ ਪੰਜਾਬ ਨੂੰ ਝਟਕਾ ਦਿੱਤਾ ਹੈ। ਕੇਂਦਰ ਨੇ ਮੌਜੂਦਾ ਵਿੱਤੀ ਸਾਲ ਲਈ ਪੰਜਾਬ ਦੀ ਉਧਾਰ ਸੀਮਾ ਘਟਾ ਦਿੱਤੀ ਹੈ। ਇਹ ਕਟੌਤੀ 16 ਹਜ਼ਾਰ 477 ਕਰੋੜ ਰੁਪਏ ਕੀਤੀ ਗਈ ਹੈ। ਵਿੱਤ ਮੰਤਰਾਲੇ ਨੇ ਇਸ ਸਬੰਧ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਨੂੰ ਇੱਕ ਪੱਤਰ ਲਿਖਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਨੌਂ ਮਹੀਨਿਆਂ ਲਈ 21,905 ਕਰੋੜ ਰੁਪਏ ਦੀ ਕਰਜ਼ਾ ਸੀਮਾ ਨੂੰ ਮਨਜ਼ੂਰੀ ਦਿੱਤੀ ਗਈ ਸੀ। ਬਿਜਲੀ ਸਬਸਿਡੀ ਦਾ ਭੁਗਤਾਨ ਨਾ ਹੋਣਾ ਇਸਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।

RELATED ARTICLES

Most Popular

Recent Comments