HomePunjabi NewsLiberal Breakingਬ੍ਰੇਕਿੰਗ : ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਚੰਡੀਗੜ੍ਹ ਪੰਜਾਬ ਨੂੰ ਦੇ...

ਬ੍ਰੇਕਿੰਗ : ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਚੰਡੀਗੜ੍ਹ ਪੰਜਾਬ ਨੂੰ ਦੇ ਦੇਣਾ ਚਾਹੀਦਾ ਹੈ : ਧਾਲੀਵਾਲ

ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦੀ ਜ਼ਮੀਨ ਤੇ ਬਣਿਆ ਹੈ। ਹਰਿਆਣਾ ਨੇ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਕੇਂਦਰ ਨੇ ਠੁਕਰਾ ਦਿੱਤਾ । ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਚੰਡੀਗੜ੍ਹ ਪੰਜਾਬ ਨੂੰ ਦੇ ਦੇਣਾ ਚਾਹੀਦਾ ਹੈ ।

RELATED ARTICLES

Most Popular

Recent Comments