HomePunjabi NewsLiberal Breakingਬ੍ਰੇਕਿੰਗ : ਕੇਂਦਰ ਸਰਕਾਰ ਨੂੰ ਸਿੱਖਾਂ ਦੇ ਮਸਲਿਆਂ ਵਿੱਚ ਦਖਲ ਨਹੀਂ ਦੇਣਾ...

ਬ੍ਰੇਕਿੰਗ : ਕੇਂਦਰ ਸਰਕਾਰ ਨੂੰ ਸਿੱਖਾਂ ਦੇ ਮਸਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ : ਚਰਨਜੀਤ ਚੰਨੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਸਖ਼ਤ ਚੇਤਾਵਨੀ ਦਿੱਤੀ ਹੈ। ਚੰਨੀ ਨੇ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੰਥਕ ਰਵਾਇਤਾਂ ਪੂਰੀ ਤਰ੍ਹਾਂ ਕੌਮ ਦੇ ਆਪਣੇ ਅਧਿਕਾਰ ਖੇਤਰ ਵਿੱਚ ਹਨ। ਉਨ੍ਹਾਂ ਅਨੁਸਾਰ ਕੇਂਦਰ ਦੀ ਬੇਲੋੜੀ ਦਖ਼ਲਅੰਦਾਜ਼ੀ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋ ਰਿਹਾ ਹੈ, ਜੋ ਦੇਸ਼ ਦੀ ਅੰਦਰੂਨੀ ਸ਼ਾਂਤੀ ਲਈ ਠੀਕ ਨਹੀਂ ਹੈ।

RELATED ARTICLES

Most Popular

Recent Comments