ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੇ ਹੁਣ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸੀਐਮ ਮਾਨ ਨੂੰ ਤੱਥਾਂ ਨੂੰ ਸਮਝਣ ਦੀ ਲੋੜ ਹੈ। ਈਕੇਵਾਈਸੀ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਸਿਰਫ਼ ਰਾਜਾਂ ਨੂੰ ਇਸਨੂੰ ਲਾਗੂ ਕਰਨ ਲਈ ਕਹਿ ਰਹੀ ਹੈ। ਪੰਜਾਬ ਸਰਕਾਰ ਨੂੰ ਵੀ ਇਸ ਲਈ ਤਿੰਨ ਵਾਰ ਐਕਸਟੈਂਸ਼ਨ ਦਿੱਤੀ ਗਈ ਹੈ।
ਬ੍ਰੇਕਿੰਗ: ਰਾਸ਼ਨ ਕਾਰਡ ਕੱਟੇ ਜਾਣ ਦੇ ਮੁੱਦੇ ਤੇ ਕੇਂਦਰ ਅਤੇ ਪੰਜਾਬ ਸਰਕਾਰ ਆਹਮੋ ਸਾਹਮਣੇ
RELATED ARTICLES