ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਅਨ ਗੇਮਜ਼ ਵਿੱਚ ਭਾਰਤੀ ਹਾਕੀ ਟੀਮ ਦਾ ਸੈਮੀਫਾਈਨਲ ਦੇਖਣ ਲਈ ਜਾਪਾਨ ਜਾਣ ਦੀ ਕੇਂਦਰੀ ਮਨਜ਼ੂਰੀ ਨਹੀਂ ਮਿਲੀ। ਰਿਪੋਰਟ ਮੁਤਾਬਕ ਕੇਂਦਰ ਵੱਲੋਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ। ਮਾਨ ਨੂੰ ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਸੱਦਾ ਦਿੱਤਾ ਗਿਆ ਸੀ। ਭਾਰਤੀ ਪੁਰਸ਼ ਹਾਕੀ ਟੀਮ ਦੇ 20 ਖਿਡਾਰੀਆਂ ਵਿੱਚੋਂ ਅੱਠ ਪੰਜਾਬ ਨਾਲ ਸਬੰਧਤ ਹਨ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਕੀ ਮੈਚ ਲਈ ਜਾਪਾਨ ਜਾਣ ਦੀ ਕੇਂਦਰ ਤੋਂ ਨਹੀਂ ਮਿਲੀ ਮਨਜ਼ੂਰੀ
RELATED ARTICLES


