ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੀ ਮਦਦ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ‘ਤੇ, ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 198 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਬ੍ਰੇਕਿੰਗ : ਕੇਂਦਰ ਵਲ੍ਹੋਂ SDRF ਦੀ ਪੰਜਾਬ ਨੂੰ ਦੂਜੀ ਕਿਸ਼ਤ ਜਾਰੀ
RELATED ARTICLES