HomePunjabi NewsLiberal Breakingਬ੍ਰੇਕਿੰਗ : ਕੇਂਦਰ ਵਲ੍ਹੋਂ SDRF ਦੀ ਪੰਜਾਬ ਨੂੰ ਦੂਜੀ ਕਿਸ਼ਤ ਜਾਰੀ

ਬ੍ਰੇਕਿੰਗ : ਕੇਂਦਰ ਵਲ੍ਹੋਂ SDRF ਦੀ ਪੰਜਾਬ ਨੂੰ ਦੂਜੀ ਕਿਸ਼ਤ ਜਾਰੀ

ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੀ ਮਦਦ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ‘ਤੇ, ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 198 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

RELATED ARTICLES

Most Popular

Recent Comments