ਪਟਿਆਲਾ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਦੁਪਹਿਰ ਤੋਂ ਸੂਬੇ ਭਰ ਵਿੱਚ ‘ਚੱਕਾ ਜਾਮ’ ਸ਼ੁਰੂ ਕਰ ਦਿੱਤਾ ਗਿਆ ਹੈ। ਨਿੱਜੀਕਰਨ ਦੇ ਵਿਰੋਧ ਅਤੇ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਾਮੇ ਹੜਤਾਲ ‘ਤੇ ਚਲੇ ਗਏ ਹਨ। ਇਸ ਹੜਤਾਲ ਕਾਰਨ ਸਰਕਾਰੀ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਨਾਲ ਆਮ ਮੁਸਾਫ਼ਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
BREAKING: ਪੰਜਾਬ ‘ਚ ਸਰਕਾਰੀ ਬੱਸਾਂ ਦਾ ‘ਚੱਕਾ ਜਾਮ’ ਪੀਆਰਟੀਸੀ ਅਤੇ ਪਨਬੱਸ ਕਾਮਿਆਂ ਦੀ ਹੜਤਾਲ ਸ਼ੁਰੂ
RELATED ARTICLES


