ਚੈਂਪੀਅਨਸ ਟਰਾਫੀ 2025 ਦਾ ਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਮੈਟ ਹੈਨਰੀ ਸੱਟ ਕਾਰਨ ਨਹੀਂ ਖੇਡ ਰਿਹਾ ਹੈ। ਉਨ੍ਹਾਂ ਦੀ ਜਗ੍ਹਾ ਨਾਥਨ ਸਮਿਥ ਨੂੰ ਮੌਕਾ ਦਿੱਤਾ ਗਿਆ ਹੈ। ਭਾਰਤੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਬ੍ਰੇਕਿੰਗ : ਚੈਂਪੀਅਨਸ ਟਰਾਫੀ 2025 ਫਾਈਨਲ, ਨਿਊਜ਼ੀਲੈਂਡ ਨੇ ਟਾਸ ਜਿੱਤਕੇ ਚੁਣੀ ਬੱਲੇਬਾਜ਼ੀ
RELATED ARTICLES