ਮੁਹਾਲੀ ਦੇ ਪਿੰਡ ਸੋਹਾਣਾ ਵਿੱਚ ਇਮਾਰਤ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਤੋਂ ਬਾਅਦ ਨਗਰ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਮੇਅਰ ਜੀਤੀ ਸਿੱਧ ਨੇ ਕਮਿਸ਼ਨਰ ਟੀ.ਬੇਨੀਥ ਅਤੇ ਬਿਲਡਿੰਗ ਬਰਾਂਚ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਨੇ ਵੀ ਸ਼ਿਰਕਤ ਕੀਤੀ। ਸਰਵੇਖਣ ਦੌਰਾਨ 97 ਇਮਾਰਤਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ।
ਬ੍ਰੇਕਿੰਗ: ਮੁਹਾਲੀ ਇਮਾਰਤ ਹਾਦਸੇ ਤੋ ਬਾਅਦ ਹਰਕਤ ਵਿੱਚ ਆਇਆ ਚੰਡੀਗੜ੍ਹ ਪ੍ਰਸ਼ਾਸਨ
RELATED ARTICLES