More
    HomePunjabi NewsLiberal BreakingBREAKING: ਚੰਡੀਗੜ੍ਹ ਪ੍ਰਸ਼ਾਸਨ ਦਾ ਸਪਸ਼ਟੀਕਰਨ, ਪੈਟਰੋਲ-ਡੀਜ਼ਲ ਵਿਕਰੀ ‘ਤੇ ਕੋਈ ਲਿਮਿਟ ਨਹੀਂ

    BREAKING: ਚੰਡੀਗੜ੍ਹ ਪ੍ਰਸ਼ਾਸਨ ਦਾ ਸਪਸ਼ਟੀਕਰਨ, ਪੈਟਰੋਲ-ਡੀਜ਼ਲ ਵਿਕਰੀ ‘ਤੇ ਕੋਈ ਲਿਮਿਟ ਨਹੀਂ

    ਚੰਡੀਗੜ੍ਹ: ਪੈਟਰੋਲ ਪੰਪਾਂ ‘ਤੇ ਤੇਲ ਵਿਕਰੀ ਸੀਮਤ ਹੋਣ ਦੀਆਂ ਖਬਰਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਕਿਸੇ ਵੀ ਤਰ੍ਹਾਂ ਦੀ ਕੋਈ ਸੀਮਾ ਜਾਂ ਪਾਬੰਦੀ ਨਹੀਂ ਲਗਾਈ ਗਈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਘਬਰਾਹਟ ਨਾ ਫੈਲਾਉਣ ਦੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments