ਪ੍ਰਸ਼ਾਸਨ ਨੇ ਐਤਵਾਰ ਸਵੇਰੇ ਚੰਡੀਗੜ੍ਹ ਦੇ ਸੈਕਟਰ 53/54 ਵਿੱਚ ਸੜਕ ਦੇ ਨਾਲ ਸਰਕਾਰੀ ਜ਼ਮੀਨ ‘ਤੇ ਬਣੀ ਪੁਰਾਣੀ ਫਰਨੀਚਰ ਮਾਰਕੀਟ ਨੂੰ ਨਾਜਾਇਜ਼ ਕਬਜ਼ਿਆਂ ਕਾਰਨ ਢਾਹੁਣ ਦਾ ਕੰਮ ਸ਼ੁਰੂ ਕੀਤਾ, ਜੋ ਹੁਣ ਪੂਰਾ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਪੂਰੀ ਫਰਨੀਚਰ ਮਾਰਕੀਟ ਨੂੰ ਢਾਹ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨ ਐਸਡੀਐਮ ਤਾਇਨਾਤ ਸਨ।
ਬ੍ਰੇਕਿੰਗ : ਚੰਡੀਗੜ੍ਹ ਪ੍ਰਸ਼ਾਸਨ ਨੇ ਨਜ਼ਾਇਜ ਬਣੀ ਫਰਨੀਚਰ ਮਾਰਕੀਟ ਨੂੰ ਹਟਾਇਆ
RELATED ARTICLES