HomePunjabi NewsLiberal Breakingਬ੍ਰੇਕਿੰਗ: ਚੰਡੀਗੜ੍ਹ BJP ਨੇ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਲਈ ਐਲਾਨੀ 'ਸੂਬਾ...

ਬ੍ਰੇਕਿੰਗ: ਚੰਡੀਗੜ੍ਹ BJP ਨੇ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਲਈ ਐਲਾਨੀ ‘ਸੂਬਾ ਚੋਣ ਕਮੇਟੀ’; ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਨਾਲ ਹੋਇਆ ਗਠਨ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਚੰਡੀਗੜ੍ਹ ਇਕਾਈ ਨੇ ਆਗਾਮੀ ਨਗਰ ਨਿਗਮ ਚੋਣਾਂ ਅਤੇ ਜਥੇਬੰਦਕ ਮਜ਼ਬੂਤੀ ਲਈ ਆਪਣੀ ‘ਸੂਬਾ ਚੋਣ ਕਮੇਟੀ’ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਸਹਿਮਤੀ ਨਾਲ ਗਠਿਤ ਇਸ ਕਮੇਟੀ ਵਿੱਚ ਸੀਨੀਅਰ ਆਗੂਆਂ, ਸਾਬਕਾ ਸੂਬਾ ਪ੍ਰਧਾਨਾਂ, ਜਥੇਬੰਦਕ ਅਹੁਦੇਦਾਰਾਂ ਅਤੇ ਤਜਰਬੇਕਾਰ ਲੋਕ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ।

RELATED ARTICLES

Most Popular

Recent Comments