ਚੰਡੀਗੜ੍ਹ: ਰਾਜ ਚੋਣ ਕਮਿਸ਼ਨਰ ਵਿਜੇ ਕੁਮਾਰ ਦੇਵ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਪੂਰਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਨਾਮਜ਼ਦਗੀਆਂ 26 ਨਵੰਬਰ ਤੋਂ 3 ਦਸੰਬਰ ਤੱਕ ਭਰੀਆਂ ਜਾਣਗੀਆਂ, 4 ਦਸੰਬਰ ਨੂੰ ਪੱਤਰਾਂ ਦੀ ਜਾਂਚ ਅਤੇ 7 ਦਸੰਬਰ ਤੱਕ ਨਾਮ ਵਾਪਸ ਲਏ ਜਾ ਸਕਣਗੇ। ਸਾਰੇ 35 ਵਾਰਡਾਂ ਲਈ ਵੋਟਿੰਗ 23 ਦਸੰਬਰ ਨੂੰ ਹੋਵੇਗੀ ਅਤੇ ਨਤੀਜੇ 26 ਦਸੰਬਰ ਨੂੰ ਐਲਾਨੇ ਜਾਣਗੇ।
ਬ੍ਰੇਕਿੰਗ: ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਵੱਜਿਆ ਬਿਗਲ; 26 ਨਵੰਬਰ ਤੋਂ ਸ਼ੁਰੂ ਹੋਣਗੀਆਂ ਨਾਮਜ਼ਦਗੀਆਂ, 23 ਦਸੰਬਰ ਨੂੰ ਪੈਣਗੀਆਂ ਵੋਟਾਂ
RELATED ARTICLES


