ਹੁਣ ਚੰਡੀਗੜ੍ਹ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਸਿਰਫ ਬਾਇਓਮੈਟ੍ਰਿਕ ਹਾਜ਼ਰੀ (ਉਂਗਲਾਂ ਦੀ ਸਕੈਨਿੰਗ ਦੁਆਰਾ ਲਈ ਗਈ ਹਾਜ਼ਰੀ) ਦੇ ਆਧਾਰ ‘ਤੇ ਤਨਖਾਹ ਮਿਲੇਗੀ। ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜਿਨ੍ਹਾਂ ਦੀ ਹਾਜ਼ਰੀ ਬਾਇਓਮੈਟ੍ਰਿਕ ਪ੍ਰਣਾਲੀ ਵਿੱਚ ਨਹੀਂ ਹੈ, ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾਵੇਗੀ। ਕਮਿਸ਼ਨਰ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਜਾਅਲੀ ਹਾਜ਼ਰੀ ਲਗਾਉਣ ਵਾਲਿਆਂ ਨੂੰ ਫੜਿਆ ਜਾ ਸਕੇ।
ਬ੍ਰੇਕਿੰਗ : ਚੰਡੀਗੜ੍ਹ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਸਿਰਫ ਬਾਇਓਮੈਟ੍ਰਿਕ ਹਾਜ਼ਰੀ ਦੇ ਅਧਾਰ ਤੇ ਮਿਲੇਗੀ ਤਨਖ਼ਾਹ
RELATED ARTICLES