HomePunjabi NewsLiberal BreakingBREAKING: ਚੰਡੀਗੜ੍ਹ PU ਨੇ ਪ੍ਰੀਖਿਆ ਫਾਰਮ ਭਰਨ ਦੀ ਤਰੀਕ ਵਧਾਈ ਹੁਣ 24...

BREAKING: ਚੰਡੀਗੜ੍ਹ PU ਨੇ ਪ੍ਰੀਖਿਆ ਫਾਰਮ ਭਰਨ ਦੀ ਤਰੀਕ ਵਧਾਈ ਹੁਣ 24 ਫਰਵਰੀ ਤੱਕ ਹੋਵੇਗੀ ਰਜਿਸਟ੍ਰੇਸ਼ਨ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (PU) ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰੀਖਿਆ ਫਾਰਮ ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਹੁਣ ਵਿਦਿਆਰਥੀ ਬਿਨਾਂ ਕਿਸੇ ਲੇਟ ਫੀਸ ਦੇ 24 ਫਰਵਰੀ ਤੱਕ ਅਪਲਾਈ ਕਰ ਸਕਦੇ ਹਨ, ਜਦੋਂ ਕਿ ਪਹਿਲਾਂ ਇਹ ਤਰੀਕ 16 ਫਰਵਰੀ ਸੀ। ਲੇਟ ਫੀਸ ਦੇ ਨਾਲ ਫਾਰਮ ਜਮ੍ਹਾ ਕਰਵਾਉਣ ਦੀ ਆਖਰੀ ਤਰੀਕ 3 ਮਾਰਚ ਨਿਰਧਾਰਿਤ ਕੀਤੀ ਗਈ ਹੈ।

RELATED ARTICLES

Most Popular

Recent Comments