HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੌਸਮ ਵਿੱਚ ਆਈ ਤਬਦੀਲੀ, ਕਈ ਥਾਵਾਂ ਤੇ ਪਿਆ...

ਬ੍ਰੇਕਿੰਗ : ਪੰਜਾਬ ਦੇ ਮੌਸਮ ਵਿੱਚ ਆਈ ਤਬਦੀਲੀ, ਕਈ ਥਾਵਾਂ ਤੇ ਪਿਆ ਮੀਂਹ

ਅੱਜ ਪੰਜਾਬ ਦੇ ਮੌਸਮ ਸਬੰਧੀ ਯੈਲੋ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਸੀ, ਪਰ ਦੁਪਹਿਰ ਤੱਕ ਸੂਬੇ ਦਾ ਮੌਸਮ ਫਿਰ ਬਦਲ ਗਿਆ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦੁਪਹਿਰ ਵੇਲੇ ਮੌਸਮ ਵਿੱਚ ਥੋੜ੍ਹਾ ਜਿਹਾ ਬਦਲਾਅ ਦੇਖਿਆ ਗਿਆ। ਕਈ ਥਾਵਾਂ ‘ਤੇ ਮੀਂਹ ਪੈਣ ਦੀ ਵੀ ਰਿਪੋਰਟ ਕੀਤੀ ਗਈ, ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

RELATED ARTICLES

Most Popular

Recent Comments