ਪੰਜਾਬ ਦੇ ਮੌਸਮ ਵਿੱਚ ਇੱਕ ਵਾਰੀ ਫਿਰ ਤੋਂ ਬਦਲਾਵ ਦੇਖਣ ਨੂੰ ਮਿਲਿਆ ਹੈ। ਪੰਜਾਬ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਬ੍ਰੇਕਿੰਗ : ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜਾਜ, ਵੀਰਵਾਰ ਤੜਕੇ ਤੋਂ ਪੈ ਰਿਹਾ ਭਾਰੀ ਮੀਂਹ
RELATED ARTICLES