HomePunjabi NewsBusinessਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਇਆ ਬਦਲਾਅ

ਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਇਆ ਬਦਲਾਅ

ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 119 ਰੁਪਏ ਵਧ ਕੇ 86,143 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਸੋਨਾ 86,024 ਰੁਪਏ ਸੀ। ਇਕ ਕਿਲੋ ਚਾਂਦੀ ਦੀ ਕੀਮਤ 1,474 ਰੁਪਏ ਵਧ ਕੇ 98,100 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

RELATED ARTICLES

Most Popular

Recent Comments