HomePunjabi NewsBusinessਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਇਆ ਬਦਲਾਅ

ਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਇਆ ਬਦਲਾਅ

ਅੱਜ ਯਾਨੀ 5 ਫਰਵਰੀ ਨੂੰ ਸੋਨਾ ਲਗਾਤਾਰ ਤੀਜੇ ਦਿਨ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,647 ਰੁਪਏ ਵਧ ਕੇ 84,657 ਰੁਪਏ ਹੋ ਗਈ ਹੈ। ਚਾਂਦੀ ਦੀਆਂ ਕੀਮਤਾਂ ‘ਚ ਵੀ ਅੱਜ ਵਾਧਾ ਹੋਇਆ ਹੈ। ਇਹ 1,632 ਰੁਪਏ ਮਹਿੰਗਾ ਹੋ ਕੇ 95,425 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ।

RELATED ARTICLES

Most Popular

Recent Comments