HomePunjabi NewsBusinessਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਬਦਲਾਅ

ਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਬਦਲਾਅ

ਵੀਰਵਾਰ ਅੱਜ ਸੋਨੇ ਦੀਆਂ ਕੀਮਤਾਂ ਵਧ ਰਹੀਆਂ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 215 ਰੁਪਏ ਵਧ ਕੇ 77,579 ਰੁਪਏ ਹੋ ਗਿਆ ਹੈ। ਬੁੱਧਵਾਰ ਨੂੰ ਇਸ ਦੀ ਕੀਮਤ 77,364 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 75 ਰੁਪਏ ਦੀ ਗਿਰਾਵਟ ਨਾਲ 89,428 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ।

RELATED ARTICLES

Most Popular

Recent Comments