HomePunjabi NewsBusinessਬ੍ਰੇਕਿੰਗ : ਇਸ ਹਫ਼ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਇਆ ਬਦਲਾਅ

ਬ੍ਰੇਕਿੰਗ : ਇਸ ਹਫ਼ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਇਆ ਬਦਲਾਅ

ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਪਿਛਲੇ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ (28 ਫਰਵਰੀ) ਨੂੰ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 85,056 ਰੁਪਏ ਸੀ, ਜੋ ਕਿ 1,003 ਰੁਪਏ ਵਧ ਕੇ ਹੁਣ 86,059 ਰੁਪਏ ਤੱਕ ਪਹੁੰਚ ਗਈ ਹੈ।

RELATED ARTICLES

Most Popular

Recent Comments