ਚੰਡੀਗੜ੍ਹ: ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਮੋਰਿੰਡਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਵਾਲੇ ਦਿਨ ‘ਆਪ’ ਸਰਕਾਰ ਪੁਲੀਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਕਾਂਗਰਸੀ ਕੌਂਸਲਰਾਂ ਨੂੰ ਡਰਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਦਾ ਡਟ ਕੇ ਵਿਰੋਧ ਕਰੇਗੀ ਅਤੇ ਧੱਕੇਸ਼ਾਹੀ ਨਾਲ ਪਾਰਟੀ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਮੁਕਾਬਲਾ ਕੀਤਾ ਜਾਵੇਗਾ।
ਬ੍ਰੇਕਿੰਗ: ਮੋਰਿੰਡਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੰਨੀ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼
RELATED ARTICLES


