More
    HomePunjabi NewsLiberal Breakingਬ੍ਰੇਕਿੰਗ: ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਮਗਰੋਂ ਚੰਨੀ ਸਮੇਤ ਕਈ ਕਾਂਗਰਸੀ ਆਗੂ...

    ਬ੍ਰੇਕਿੰਗ: ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਮਗਰੋਂ ਚੰਨੀ ਸਮੇਤ ਕਈ ਕਾਂਗਰਸੀ ਆਗੂ ਘਰ ਪੁੱਜੇ

    ਘਨੌਰ ਦੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਹੋਰ ਕਾਂਗਰਸੀ ਆਗੂ ਉਨ੍ਹਾਂ ਦੇ ਜਲਾਲਪੁਰ ਸਥਿਤ ਘਰ ਪੁੱਜੇ। ਇਸ ਘਟਨਾ ਨੂੰ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments